HISTORY OF SIKHISM
ਸਿੱਖ ਧਰਮ ਦੀ ਸਥਾਪਨਾ ਪਹਿਲੇ ਗੁਰੂ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਤੋਂ ਹੋਈ। ਸ੍ਰੀ ਗੁਰੁ ਨਾਨਕ ਦੇਵ ਜੀ ਤੋਂ ਲੈ ਕੇ ਦਸਮ ਪਿਤਾ ਸ੍ਰੀ ਗੁਰੁ ਗੋਬਿੰਦ ਸਿੰਘ ਤੱਕ ਸਿੱਖ ਧਰਮ ਦਾ ਪ੍ਰਸਾਰ ਤੇ ਪ੍ਰਚਾਰ ਹੋਇਆ।ਦਸਵੇਂ ਪਾਤਸ਼ਾਹ ਜੀ ਨੇ ਅੱਗੇ ਜਾ ਕੇ ਸਿੱਖਾਂ ਨੂੰ ਸ੍ਰੀ ਗੁਰੁ ਗ੍ਰੰਥ ਸਾਹਿਬ ਨਾਲ ਜੋੜਿਆ।ਸਿੱਖ ਗੁਰੂੁ ਸਾਹਿਬਾਨਾਂ ਦਾ ਮੁੱਢਲਾ ਜੀਵਨ, ਗੁਰਬਾਣੀ ਰਚਨਾਵਾਂ ਅਤੇ ਸਿੱਖ ਧਰਮ ਵਿੱਚ ਯੋਗਦਾਨ ਬਾਰੇ ਸੰਖੇਪ ਵੇਰਵਾ ਹੇਠਾਂ ਦਿਤੇ ਲਿੰਕ ਅਨੁਸਾਰ ਦਰਸਾਇਆ ਗਿਆ ਹੈ।:-
- ਸ਼੍ਰੀ ਗੁਰੂ ਨਾਨਕ ਦੇਵ ਜੀ (1469-1539)
- ਸ਼੍ਰੀ ਗੁਰੂ ਅੰਗਦ ਦੇਵ ਜੀ (1504-1552)
- ਸ਼੍ਰੀ ਗੁਰੂ ਅਮਰਦਾਸ ਜੀ (1479-1574)
- ਸ਼੍ਰੀ ਗੁਰੂ ਰਾਮਦਾਸ ਜੀ (1534-1581)
- ਸ਼੍ਰੀ ਗੁਰੂ ਅਰਜਨ ਦੇਵ ਜੀ (1563-1606)
- ਸ਼੍ਰੀ ਗੁਰੂ ਹਰਿਗੋਬਿੰਦ ਜੀ (1595-1644)
- ਸ਼੍ਰੀ ਗੁਰੂ ਹਰਿਰਾਏ ਜੀ (1630-1661)
- ਸ਼੍ਰੀ ਗੁਰੂ ਹਰਿ ਕ੍ਰਿਸ਼ਨ ਜੀ (1656-1664)
- ਸ਼੍ਰੀ ਗੁਰੂ ਤੇਗ ਬਹਾਦਰ ਜੀ (1621-1675)
- ਸ਼੍ਰੀ ਗੁਰੂ ਗੋਬਿੰਦ ਸਿੰਘ ਜੀ (1666-1708)
- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ
Listen Live Kirtan
From Sh. Darbar Sahib Amritsar
